ਇਸ ਲਈ ਤੁਸੀਂ ਜਦ ਵੀ ਪ੍ਰਾਰਥਨਾ ਕਰੋ ਇਸ ਤਰੀਕੇ ਨਾਲ ਕਰੋ:‘ਸੁਰਗ ਵਿੱਚ,ਸਾਡੇ ਪਿਤਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਨਾਂ ਪਵਿੱਤਰ ਮੰਨਿਆ ਜਾਵੇ। ਤੇਰਾ ਰਾਜ ਆਵੇ, ਤੇਰੀ ਮਰਜ਼ੀ,ਜਿਹੜੀ ਸਵਰਗ ਵਿੱਚ ਪੂਰਨ ਹੈ, ਧਰਤੀ ਤੇ ਵੀ ਪੂਰਨ ਹੋਵੇ। ਅੱਜ ਸਾਨੂੰ ਭੋਜਣ ਦਿਓ ਜੋ ਸਾਨੂੰ ਹਰ-ਰੋਜ਼ ਚਾਹੀਦਾ ਹੈ। ਅਤੇ ਤੁਸੀਂ ਸਾਡੇ ਪਾਪ ਮਾਫ਼ਕਰ ਦਿਓ ਜਿਵੇਂ ਅਸੀਂ ਵੀ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਸਾਡਾ ਬੁਰਾ ਕੀਤਾ। ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ,ਸਗੋਂ ਦੁਸ਼ਟ ਤੋਂ ਬਚਾਵੋ।’
He sade pita, jihra surg vic hai: tera nan pavittar mannya jave. Ter raj ave. Teri marji jihi surg vic tihi dharti utte bi puri kiti jave. Sadi gujar jogi roti aj sanun dih. Ate sade karj sanun maph kar, jiven asan bi apne karjaian nun maph kita hai. Ate sanun partave vic nalya, sagon dust ton baca. Kyonki raj ate bal ate partap tera sada hai.